You are currently viewing ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੋਨੀਆ ਗਾਂਧੀ ਨੂੰ ਜਨਮਦਿਨ ਦੀਆਂ ਵਧਾਈਆਂ, ਚੰਗੀ ਸਿਹਤ ਦੀ ਕਾਮਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੋਨੀਆ ਗਾਂਧੀ ਨੂੰ ਜਨਮਦਿਨ ਦੀਆਂ ਵਧਾਈਆਂ, ਚੰਗੀ ਸਿਹਤ ਦੀ ਕਾਮਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੋਨੀਆ ਗਾਂਧੀ ਨੂੰ ਜਨਮਦਿਨ ਦੀਆਂ ਵਧਾਈਆਂ, ਚੰਗੀ ਸਿਹਤ ਦੀ ਕਾਮਨਾ

ਨੇਸ਼ਨਲ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਨੇਤਰੀ ਸੋਨੀਆ ਗਾਂਧੀ ਨੂੰ ਉਨ੍ਹਾਂ ਦੇ ਜਨਮਦਿਨ ਦੇ ਮੌਕੇ ‘ਤੇ ਮੁਬਾਰਕਬਾਦ ਦਿੱਤੀ ਹੈ। ਮੋਦੀ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਕਰਦੇ ਹੋਏ ਲਿਖਿਆ— “ਸੋਨੀਆ ਗਾਂਧੀ ਨੂੰ ਜਨਮਦਿਨ ਦੀਆਂ ਬਧਾਈਆਂ। ਪ੍ਰਭੂ ਉਨ੍ਹਾਂ ਨੂੰ ਲੰਬੀ ਉਮਰ ਅਤੇ ਉਤਮ ਸਿਹਤ ਪ੍ਰਦਾਨ ਕਰੇ।”