ਕਮਿਸ਼ਨਰੇਟ ਪੁਲਿਸ ਜਲੰਧਰ ਨੇ ਸ਼ਹਿਰ ਵਿੱਚੋਂ ਅਪਰਾਧਾ ਦੀ ਰੋਕਥਾਮ ਲਈ ਆਪਣੀ ਵਚਨਬੱਧਤਾ ਨੂੰ ਮਜ਼ਬੂਤ ਕੀਤਾ: ਅੱਠ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ
ਕਮਿਸ਼ਨਰੇਟ ਪੁਲਿਸ ਜਲੰਧਰ ਨੇ ਸ਼ਹਿਰ ਵਿੱਚੋਂ ਅਪਰਾਧਾ ਦੀ ਰੋਕਥਾਮ ਲਈ ਆਪਣੀ ਵਚਨਬੱਧਤਾ ਨੂੰ ਮਜ਼ਬੂਤ ਕੀਤਾ: ਅੱਠ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਪੁਲਿਸ ਨੇ 5 ਮੋਬਾਈਲ ਫੋਨ, 3 ਵਾਹਨ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਜਲੰਧਰ, (ਰਾਜੇਸ਼ ਸੰਧੂ) 04 ਅਪ੍ਰੈਲ 2025 ਅਪਰਾਧ ਨੂੰ ਨੱਥ ਪਾਉਣ ਲਈ ਇੱਕ ਦ੍ਰਿੜ ਕਦਮ ਚੁੱਕਦੇ ਹੋਏ, ਪੁਲਿਸ ਕਮਿਸ਼ਨਰ, ਜਲੰਧਰ ਦੀ ਅਗਵਾਈ ਹੇਠ ਕਮਿਸ਼ਨਰੇਟ…