ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਸੋਸ਼ਲ ਮੀਡੀਆ ਵਲੰਟੀਅਰਾਂ ਨਾਲ ਕੀਤੀ ਚਰਚਾ
ਆਮ ਆਦਮੀ ਪਾਰਟੀ ਪੰਜਾਬ ਦੇ ਸੋਸ਼ਲ ਮੀਡੀਆ ਵਲੰਟੀਅਰਾਂ ਦੀ ਹੋਈ ਸੂਬਾ ਪੱਧਰੀ ਮੀਟਿੰਗ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਸੋਸ਼ਲ ਮੀਡੀਆ ਵਲੰਟੀਅਰਾਂ ਨਾਲ ਕੀਤੀ ਚਰਚਾ ਸਰਕਾਰ ਦੇ ਚੰਗੇ ਕੰਮਾਂ ਨੂੰ ਡਿਜੀਟਲ ਸਾਧਨਾਂ ਰਾਹੀਂ ਲੋਕਾਂ ਤੱਕ ਪਹੁੰਚਾਓ: ਮਨੀਸ਼ ਸਿਸੋਦੀਆ ਚੰਡੀਗੜ੍ਹ,19 ਅਪ੍ਰੈਲ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸੈਂਕੜੇ ਸਰਗਰਮ…